Fly Amritsar

ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡੀ ਰਾਹਤ: ਦੋ ਸਾਲਾਂ ਬਾਅਦ ਮੁੜ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡੀ ਰਾਹਤ: ਦੋ ਸਾਲਾਂ ਬਾਅਦ ਮੁੜ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

ਦੋ ਸਾਲਾਂ ਬਾਅਦ, 27 ਮਾਰਚ 2022 ਤੋਂ ਭਾਰਤ ਵਿੱਚ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਦੁਬਾਰਾ ਸ਼ੁਰੂ ਹੋਣਗੀਆਂ। ਇਹ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ 28 ਫਰਵਰੀ ਨੂੰ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਨੇ ਨਿਯਮਤ ਵਪਾਰਕ ਅੰਤਰਰਾਸ਼ਟਰੀ ਯਾਤਰੀ ਉਡਾਣਾਂ ‘ਤੇ ਪਾਬੰਦੀ ਨੂੰ ਅਗਲੇ ਹੁਕਮਾਂ ਤੱਕ ਵਧਾ ਦਿੱਤਾ ਸੀ।

ਵਧੇਰੇ ਜਾਣਕਾਰੀ ਲਈ ਕਲਿੱਕ ਕਰੋ ਜਾਂ ਹੇਠਾ ਵੀਡੀਓ ਦੇਖੋ

https://youtu.be/7b4MFHDsd0I